Bible Versions
Bible Books

Jonah 3:8 (NCV) New Century Version

Versions

PAV   ਪਰ ਆਦਮੀ ਅਰ ਪਸੂ ਤੱਪੜਾਂ ਨਾਲ ਢਕੇ ਹੋਏ ਹੋਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਸਭ ਕੋਈ ਆਪੋ ਆਪਣੇ ਭੈੜੇ ਰਾਹ ਤੋਂ ਅਤੇ ਆਪੋ ਆਪਣੇ ਜ਼ੁਲਮ ਤੋਂ ਜੋ ਓਹ ਕਰ ਰਹੇ ਹਨ ਮੂੰਹ ਮੋੜਨ!
IRVPA   ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us