Versions
PAV ਅਤੇ ਹਾਰੂਨ ਜਾਜਕ ਦੀ ਅੰਸ ਨੂੰ ਉਨ੍ਹਾਂ ਨੇ ਹਬਰੋਨ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਦਿੱਤੇ ਨਾਲੇ ਲਿਬਨਾਹ ਉਹ ਦੀ ਸ਼ਾਮਲਾਤ ਸਣੇ
IRVPA ਅਤੇ ਹਾਰੂਨ ਜਾਜਕ ਦੀ ਅੰਸ ਨੂੰ ਉਹਨਾਂ ਨੇ ਹਬਰੋਨ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਦਿੱਤਾ ਨਾਲੇ ਲਿਬਨਾਹ ਉਹ ਦੀ ਸ਼ਾਮਲਾਟ ਸਣੇ।