Versions
PAV ਅਤੇ ਉਨ੍ਹਾਂ ਨੇ ਓਹਨਾਂ ਨਾਲ ਸ਼ੀਲੋਹ ਵਿੱਚ ਕਨਾਨ ਦੇ ਦੇਸ ਵਿੱਚ ਇਹ ਗੱਲ ਕੀਤੀ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਸਾਨੂੰ ਵੱਸਣ ਲਈ ਸ਼ਹਿਰ ਅਤੇ ਉਨ੍ਹਾਂ ਦੀਆਂ ਸ਼ਾਮਲਾਤਾਂ ਸਾਡੇ ਡੰਗਰਾਂ ਲਈ ਦਿੱਤੀਆਂ ਜਾਣ
IRVPA ਉਹਨਾਂ ਨੇ ਉਹਨਾਂ ਨਾਲ ਸ਼ੀਲੋਹ ਵਿੱਚ ਕਨਾਨ ਦੇ ਦੇਸ ਵਿੱਚ ਗੱਲ ਕੀਤੀ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਸਾਨੂੰ ਵੱਸਣ ਲਈ ਸ਼ਹਿਰ ਅਤੇ ਉਹਨਾਂ ਦੀਆਂ ਸ਼ਾਮਲਾਟ ਸਾਡੇ ਡੰਗਰਾਂ ਲਈ ਦਿੱਤੀਆਂ ਜਾਣ।