Versions
PAV ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਦਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਦੀ ਸ਼ਾਮਲਾਤ ਸਣੇ ਅਤੇ ਹੱਮੋਥ ਦੋਰ ਉਹ ਦੀ ਸ਼ਾਮਲਾਤ ਸਣੇ ਅਤੇ ਕਰਤਾਨ ਉਹ ਦੀ ਸ਼ਾਮਲਾਤ ਸਣੇ ਅਰਥਾਤ ਤਿੰਨ ਸ਼ਹਿਰ
IRVPA ਅਤੇ ਨਫ਼ਤਾਲੀ ਦੇ ਗੋਤ ਵਿੱਚੋਂ ਕਾਦੇਸ਼ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਗਲੀਲ ਵਿੱਚ ਉਹ ਦੀ ਸ਼ਾਮਲਾਟ ਸਣੇ ਅਤੇ ਹੱਮੋਥ ਦੋਰ ਉਹ ਦੀ ਸ਼ਾਮਲਾਟ ਸਣੇ ਅਤੇ ਕਰਤਾਨ ਉਹ ਦੀ ਸ਼ਾਮਲਾਟ ਸਣੇ ਅਰਥਾਤ ਤਿੰਨ ਸ਼ਹਿਰ।