Versions
PAV ਅਤੇ ਜਦ ਓਹ ਯਰਦਨ ਦੇ ਇਲਾਕਿਆਂ ਵਿੱਚ ਆਏ ਜਿਹੜੇ ਕਨਾਨ ਦੇਸ ਵਿੱਚ ਹਨ ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਓਥੇ ਇੱਕ ਜਗਵੇਦੀ ਬਣਾਈ ਅਰਥਾਤ ਯਰਦਨ ਦੇ ਉੱਤੇ ਇੱਕ ਜਗਵੇਦੀ ਜਿਹੜੀ ਵੇਖਣ ਵਿੱਚ ਵੱਡੀ ਸਾਰੀ ਲੱਗੇ
IRVPA {ਯਰਦਨ ਦੇ ਕਿਨਾਰੇ ਵੇਦੀ ਦੀ ਸਥਾਪਨਾ} PS ਜਦ ਉਹ ਯਰਦਨ ਦੇ ਇਲਾਕਿਆਂ ਵਿੱਚ ਆਏ ਜਿਹੜੇ ਕਨਾਨ ਦੇਸ ਵਿੱਚ ਹਨ ਤਾਂ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਉੱਥੇ ਇੱਕ ਜਗਵੇਦੀ ਬਣਾਈ ਅਰਥਾਤ ਯਰਦਨ ਦੇ ਉੱਤੇ ਇੱਕ ਜਗਵੇਦੀ ਜਿਹੜੀ ਵੇਖਣ ਵਿੱਚ ਵੱਡੀ ਸਾਰੀ ਲੱਗੇ।