Versions
PAV ਕੀ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਤੁਰਨ ਤੋਂ ਮੁੱਕਰਦੇ ਹੋ? ਤਾਂ ਐਉਂ ਹੋਵੇਗਾ ਕਿ ਜੇ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋਵੋਗੇ ਤਾਂ ਭਲਕੇ ਉਹ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਗੁੱਸੇ ਹੋ ਜਾਵੇਗਾ
IRVPA ਕੀ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਇਨਕਾਰ ਕਰਦੇ ਹੋ? ਤਾਂ ਇਸ ਤਰ੍ਹਾਂ ਹੋਵੇਗਾ ਕਿ ਜੇ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਪਿੱਛੇ ਮੁੜ ਜਾਓਗੇ ਤਾਂ ਕੱਲ ਉਹ ਇਸਰਾਏਲ ਦੀ ਸਾਰੀ ਮੰਡਲੀ ਉੱਤੇ ਗੁੱਸੇ ਹੋ ਜਾਵੇਗਾ।