Versions
PAV ਯਹੋਵਾਹ ਸਮਰਥ ਪਰਮੇਸ਼ੁਰ, ਹਾਂ, ਯਹੋਵਾਹ ਸਮਰਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲ ਵੀ ਜਾਣੇਗਾ ਕਿ ਜੇ ਕਦੀ ਆਕੀ ਹੋਣ ਵਿੱਚ ਅਥਵਾ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ
IRVPA ਯਹੋਵਾਹ ਸਮਰੱਥ ਪਰਮੇਸ਼ੁਰ, ਹਾਂ, ਯਹੋਵਾਹ ਸਮਰੱਥ ਪਰਮੇਸ਼ੁਰ, ਉਹੀ ਜਾਣਦਾ ਹੈ ਅਤੇ ਇਸਰਾਏਲੀ ਵੀ ਜਾਣੇਗਾ ਕਿ ਜੇ ਕਦੀ ਪਿੱਛੇ ਹੱਟਣ ਵਿੱਚ ਜਾਂ ਯਹੋਵਾਹ ਦੇ ਵਿਰੁੱਧ ਬੇਈਮਾਨੀ ਕਰਨ ਵਿੱਚ ਕੁਝ ਹੋਇਆ ਹੋਵੇ ਤਾਂ ਅੱਜ ਦੇ ਦਿਨ ਸਾਨੂੰ ਨਾ ਛੱਡੋ।