Bible Versions
Bible Books

Joshua 22:23 (NCV) New Century Version

Versions

PAV   ਕਿ ਜੇ ਅਸਾਂ ਆਪਣੇ ਲਈ ਏਹ ਜਗਵੇਦੀ ਬਣਾਈ ਹੋਵੇ ਕਿ ਯਹੋਵਾਹ ਦੇ ਪਿੱਛੇ ਤੁਰਨ ਤੋਂ ਮੁੜ ਜਾਈਏ ਅਤੇ ਜੇ ਉਹ ਦੇ ਉੱਤੇ ਹੋਮ ਦੀਆਂ ਬਲੀਆਂ ਅਥਵਾ ਮੈਦੇ ਦੀਆਂ ਭੇਟਾ ਚੜ੍ਹਾਈਏ ਅਥਵਾ ਸੁਖ ਸਾਂਦ ਦੀਆਂ ਬਲੀਆਂ ਦੇਈਏ ਤਾਂ ਯਹੋਵਾਹ ਹੀ ਲੇਖਾ ਲਵੇ
IRVPA   ਕਿ ਜੇ ਅਸੀਂ ਆਪਣੇ ਲਈ ਇਹ ਜਗਵੇਦੀ ਬਣਾਈ ਹੋਵੇ ਕਿ ਯਹੋਵਾਹ ਦੇ ਪਿੱਛੇ ਤੁਰਨ ਤੋਂ ਮੁੜ ਜਾਈਏ ਅਤੇ ਜੇ ਉਹ ਦੇ ਉੱਤੇ ਹੋਮ ਦੀਆਂ ਬਲੀਆਂ ਜਾਂ ਮੈਦੇ ਦੀਆਂ ਭੇਟਾਂ ਚੜ੍ਹਾਈਏ ਜਾਂ ਸੁੱਖ-ਸਾਂਦ ਦੀਆਂ ਬਲੀਆਂ ਦੇਈਏ ਤਾਂ ਯਹੋਵਾਹ ਹੀ ਲੇਖਾ ਲਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us