Bible Versions
Bible Books

Joshua 22:31 (NCV) New Century Version

Versions

PAV   ਅਤੇ ਅਲਆਜ਼ਾਰ ਜਾਜਕ ਦੇ ਪੁੱਤ੍ਰ ਫ਼ੀਨਹਾਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੂੰ ਆਖਿਆ ਭਈ ਅਸੀਂ ਜਾਣਦੇ ਹਾਂ ਭਈ ਅੱਜ ਦੇ ਦਿਨ ਯਹੋਵਾਹ ਸਾਡੇ ਵਿੱਚ ਹੈ ਕਿਉਂ ਜੋ ਤੁਸਾਂ ਏਹ ਬੇਈਮਾਨੀ ਯਹੋਵਾਹ ਦੇ ਵਿਰੁੱਧ ਨਹੀਂ ਕੀਤੀ। ਹੁਣ ਤੁਸਾਂ ਇਸਰਾਏਲੀਆਂ ਨੂੰ ਯਹੋਵਾਹ ਦੇ ਹੱਥੋਂ ਛੁਡਾ ਲਿਆ ਹੈ।।
IRVPA   ਅਤੇ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੂੰ ਆਖਿਆ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਦਿਨ ਯਹੋਵਾਹ ਸਾਡੇ ਵਿੱਚ ਹੈ ਕਿਉਂ ਜੋ ਤੁਸੀਂ ਇਹ ਬੇਈਮਾਨੀ ਯਹੋਵਾਹ ਦੇ ਵਿਰੁੱਧ ਨਹੀਂ ਕੀਤੀ। ਹੁਣ ਤੁਸੀਂ ਇਸਰਾਏਲੀਆਂ ਨੂੰ ਯਹੋਵਾਹ ਦੇ ਹੱਥੋਂ ਛੁਡਾ ਲਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us