Versions
PAV ਜਿਹੜੇ ਬਾਲ ਓਹਨਾਂ ਦੇ ਥਾਂ ਉੱਠੇ ਯਹੋਸ਼ੁਆ ਨੇ ਉਨ੍ਹਾਂ ਦੀ ਸੁੰਨਤ ਕਰਾਈ ਕਿਉਂ ਜੋ ਓਹ ਅਸੁੰਨਤੀ ਸਨ ਏਸ ਲਈ ਕਿ ਰਾਹ ਦੇ ਵਿੱਚ ਓਹਨਾਂ ਨੇ ਉਨ੍ਹਾਂ ਦੀ ਸੁੰਨਤ ਨਹੀਂ ਕਰਾਈ ਸੀ
IRVPA ਜਿਹੜੇ ਬੱਚੇ ਉਹਨਾਂ ਦੇ ਥਾਂ ਉੱਠੇ ਯਹੋਸ਼ੁਆ ਨੇ ਉਹਨਾਂ ਦੀ ਸੁੰਨਤ ਕਰਾਈ ਕਿਉਂ ਜੋ ਉਹ ਅਸੁੰਨਤੀ ਸਨ ਇਸ ਲਈ ਕਿ ਰਾਹ ਦੇ ਵਿੱਚ ਉਹਨਾਂ ਨੇ ਉਹਨਾਂ ਦੀ ਸੁੰਨਤ ਨਹੀਂ ਕਰਾਈ ਸੀ।