Versions
PAV ਤਾਂ ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਤੁਸਾਂ ਜੈ ਕਾਰਾ ਨਾ ਗਜਾਉਣਾ ਅਤੇ ਨਾ ਹੀ ਤੁਹਾਡੀ ਅਵਾਜ਼ ਸੁਣਾਈ ਦੇਵੇ ਅਤੇ ਤੁਹਾਡੇ ਮੂੰਹੋਂ ਕੋਈ ਗੱਲ ਨਾ ਨਿੱਕਲੇ ਜਿਸ ਦਿਨ ਤੀਕ ਕਿ ਮੈਂ ਤੁਹਾਨੂੰ ਜੈ ਕਾਰਾ ਗਜਾਉਣ ਨੂੰ ਨਾ ਆਖਾਂ, ਤਦ ਤੁਸੀਂ ਜੈ ਕਾਰਾ ਗਜਾਇਓ
IRVPA ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ ਕਿ ਤੁਸੀਂ ਜੈਕਾਰਾ ਨਾ ਗਜਾਉਣਾ ਅਤੇ ਨਾ ਹੀ ਤੁਹਾਡੀ ਅਵਾਜ਼ ਸੁਣਾਈ ਦੇਵੇ ਅਤੇ ਤੁਹਾਡੇ ਮੂੰਹੋਂ ਕੋਈ ਗੱਲ ਨਾ ਨਿੱਕਲੇ ਜਿਸ ਦਿਨ ਤੱਕ ਮੈਂ ਤੁਹਾਨੂੰ ਜੈਕਾਰਾ ਗਜਾਉਣ ਨੂੰ ਨਾ ਆਖਾਂ, ਤਦ ਤੁਸੀਂ ਜੈਕਾਰਾ ਗਜਾਇਓ।