Versions
PAV ਤਾਂ ਓਹ ਜੁਆਨ ਖੋਜੀ ਅੰਦਰ ਗਏ ਅਤੇ ਰਾਹਾਬ ਨੂੰ ਉਸ ਦੇ ਪਿਤਾ, ਮਾਤਾ ਅਤੇ ਭਰਾਵਾਂ ਨੂੰ ਅਤੇ ਉਸ ਦੇ ਨਿੱਕੜ ਸੁੱਕੜ ਨੂੰ ਬਾਹਰ ਲੈ ਆਏ, ਨਾਲੇ ਉਸ ਦਾ ਸਾਰਾ ਟੱਬਰ ਵੀ ਬਾਹਰ ਲੈ ਆਂਦਾ ਅਤੇ ਉਸ ਨੂੰ ਇਸਰਾਏਲੀਆਂ ਦੇ ਡੇਰੇ ਦੇ ਬਾਹਰ ਰੱਖਿਆ
IRVPA ਤਦ ਉਹ ਜੁਆਨ ਖੋਜੀ ਅੰਦਰ ਗਏ ਅਤੇ ਰਾਹਾਬ ਨੂੰ ਉਸ ਦੇ ਪਿਤਾ, ਮਾਤਾ ਅਤੇ ਭਰਾਵਾਂ ਨੂੰ ਅਤੇ ਉਸ ਦੇ ਨਿੱਕੜ ਸੁੱਕੜ ਨੂੰ ਬਾਹਰ ਲੈ ਆਏ, ਨਾਲੇ ਉਸ ਦਾ ਸਾਰਾ ਟੱਬਰ ਵੀ ਬਾਹਰ ਲੈ ਆਂਦਾ ਅਤੇ ਉਸ ਨੂੰ ਇਸਰਾਏਲੀਆਂ ਦੇ ਡੇਰੇ ਦੇ ਬਾਹਰ ਰੱਖਿਆ।