Bible Versions
Bible Books

Joshua 6:8 (NCV) New Century Version

Versions

PAV   ਅਤੇ ਐਉਂ ਹੋਇਆ ਕਿ ਜਦ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਤਾਂ ਸੱਤ ਜਾਜਕ ਮੇਢੇ ਦਿਆਂ ਸਿੰਙਾ ਦੀਆਂ ਸੱਤ ਤੁਰ੍ਹੀਆਂ ਲੈ ਕੇ ਯਹੋਵਾਹ ਦੇ ਅੱਗੋਂ ਦੀ ਲੰਘੇ ਅਤੇ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਵਾਹ ਦੇ ਨੇਮ ਦਾ ਸੰਦੂਕ ਉਨ੍ਹਾਂ ਦੇ ਮਗਰ ਆਉਂਦਾ ਸੀ
IRVPA   ਜਦ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ ਤਾਂ ਸੱਤ ਜਾਜਕ ਸੱਤ ਤੁਰ੍ਹੀਆਂ ਲੈ ਕੇ ਯਹੋਵਾਹ ਦੇ ਅੱਗੋਂ ਦੀ ਲੰਘੇ ਅਤੇ ਉਹਨਾਂ ਨੇ ਤੁਰ੍ਹੀਆਂ ਵਜਾਈਆਂ ਤਾਂ ਯਹੋਵਾਹ ਦੇ ਨੇਮ ਦਾ ਸੰਦੂਕ ਉਹਨਾਂ ਦੇ ਮਗਰ ਆਉਂਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us