Versions
PAV ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ ਹਲਕਾਰੇ ਘੱਲੇ ਅਤੇ ਇਸਰਾਏਲ ਨੇ ਉਸ ਨੂੰ ਆਖਿਆ, ਸਾਡੀ ਇਹ ਬੇਨਤੀ ਹੈ ਜੋ ਆਪਣੇ ਦੇਸ ਵਿੱਚੋਂ ਦੀ ਸਾਨੂੰ ਆਪਣੀ ਥਾਂਹ ਵੱਲ ਲੰਘਣ ਦਿਓ
IRVPA ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ, ਹਲਕਾਰੇ ਭੇਜੇ ਅਤੇ ਉਸ ਨੂੰ ਕਿਹਾ, ‘ਸਾਡੀ ਇਹ ਬੇਨਤੀ ਹੈ ਕਿ ਆਪਣੇ ਦੇਸ਼ ਦੇ ਵਿੱਚੋਂ ਦੀ ਸਾਨੂੰ ਸਾਡੇ ਦੇਸ਼ ਵੱਲ ਲੰਘ ਜਾਣ ਦਿਉ।’