Versions
PAV ਉਸ ਵੇਲੇ ਉਹ ਨੂੰ ਇੱਕ ਖੋਤੇ ਦੇ ਜਬਾੜੇ ਦੀ ਨਵੀਂ ਹੱਡੀ ਲੱਭ ਪਈ ਅਤੇ ਆਪਣਾ ਹੱਥ ਲੰਮਾ ਕਰ ਕੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਇੱਕ ਹਜ਼ਾਰ ਮਨੁੱਖ ਮਾਰ ਸੁੱਟੇ
IRVPA ਉਸ ਸਮੇਂ ਉਸ ਨੂੰ ਇੱਕ ਗਧੇ ਦੇ ਜਬਾੜੇ ਦੀ ਨਵੀਂ ਹੱਡੀ ਲੱਭੀ ਅਤੇ ਉਸ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਫੜ ਲਿਆ ਅਤੇ ਉਸ ਨਾਲ ਇੱਕ ਹਜ਼ਾਰ ਮਨੁੱਖਾਂ ਨੂੰ ਮਾਰ ਸੁੱਟਿਆ।