Versions
PAV ਓਹ ਚੜ੍ਹੇ ਅਤੇ ਯਹੂਦਾਹ ਦੇ ਦੇਸ ਦੇ ਕਿਰਯਥ- ਯਾਰੀਮ ਵਿੱਚ ਅੱਪੜ ਕੇ ਤੰਬੂ ਲਾਏ। ਇਸ ਲਈ ਅੱਜ ਦੇ ਦਿਨ ਤੀਕਰ ਉਸ ਥਾਂ ਨੂੰ ਓਹ ਮਹਾਨੇਹ- ਦਾਨ ਆਖਦੇ ਹਨ। ਵੇਖੋ, ਇਹ ਕਿਰਯਾਥ- ਯਾਰੀਮ ਦੇ ਮਗਰ ਦੇ ਮਗਰ ਹੈ।।
IRVPA ਉਨ੍ਹਾਂ ਨੇ ਜਾ ਕੇ ਯਹੂਦਾਹ ਦੇਸ਼ ਦੇ ਕਿਰਯਥ-ਯਾਰੀਮ ਸ਼ਹਿਰ ਵਿੱਚ ਤੰਬੂ ਲਾਏ। ਇਸ ਲਈ ਅੱਜ ਦੇ ਦਿਨ ਤੱਕ ਉਸ ਸਥਾਨ ਨੂੰ ਮਹਾਨੇਹ ਦਾਨ ਆਖਦੇ ਹਨ। ਇਹ ਕਿਰਯਥ-ਯਾਰੀਮ ਦੇ ਪੱਛਮ ਵੱਲ ਹੈ। PEPS