Versions
PAV ਤਦ ਉਨ੍ਹਾਂ ਪੰਜਾਂ ਮਨੁੱਖਾਂ ਨੇ ਜਿਹੜੇ ਲਾਇਸ਼ ਦੇ ਦੇਸ ਵਿੱਚ ਖੋਜ ਕੱਢਣ ਲਈ ਗਏ ਸਨ ਆਪਣਿਆਂ ਭਰਾਵਾਂ ਨੂੰ ਆਖਿਆ, ਤੁਹਾਨੂੰ ਖਬਰ ਹੈ ਜੋ ਇਨਾਂ ਘਰਾਂ ਵਿੱਚ ਇੱਕ ਏਫ਼ੋਦ ਅਤੇ ਤਰਾਫ਼ੀਮ ਅਤੇ ਉੱਕਰੀ ਹੋਈ ਅਤੇ ਇੱਕ ਢਲੀ ਹੋਈ ਮੂਰਤ ਹੈ? ਸੋ ਹੁਣ ਵਿਚਾਰੋ ਜੋ ਤੁਹਾਨੂੰ ਕੀ ਕਰਨਾ ਚਾਹੀਦਾ ਹੈ
IRVPA ਤਦ ਉਹ ਪੰਜ ਮਨੁੱਖ ਜਿਹੜੇ ਲਾਇਸ਼ ਦੇ ਦੇਸ਼ ਦੀ ਛਾਣਬੀਣ ਕਰਨ ਲਈ ਗਏ ਸਨ ਆਪਣੇ ਭਰਾਵਾਂ ਨੂੰ ਕਹਿਣ ਲੱਗੇ, “ਕੀ ਤੁਸੀਂ ਜਾਣਦੇ ਹੋ ਕਿ ਇਨ੍ਹਾਂ ਘਰਾਂ ਵਿੱਚ ਇੱਕ ਏਫ਼ੋਦ ਅਤੇ ਤਰਾਫ਼ੀਮ (ਘਰੇਲੂ ਦੇਵਤਾ) ਅਤੇ ਇੱਕ ਘੜ੍ਹੀ ਹੋਈ ਅਤੇ ਇੱਕ ਢਾਲੀ ਹੋਈ ਮੂਰਤੀ ਹੈ? ਇਸ ਲਈ ਹੁਣ ਵਿਚਾਰ ਕਰੋ ਕਿ ਤੁਹਾਨੂੰ ਕੀ ਕਰਨਾ ਚਾਹੀਦਾ ਹੈ।”