Bible Versions
Bible Books

Judges 18:24 (NCV) New Century Version

Versions

PAV   ਉਹ ਨੇ ਆਖਿਆ ਕਿ ਤੁਸੀਂ ਮੇਰਿਆਂ ਦਿਓਤਿਆਂ ਨੂੰ ਜਿਨ੍ਹਾਂ ਨੂੰ ਮੈਂ ਬਣਾਇਆਂ ਸੀ ਅਤੇ ਮੇਰੇ ਪਰੋਹਤ ਨੂੰ ਲੈ ਕੇ ਤੁਰ ਪਏ ਤਾਂ ਹੁਣ ਪਿੱਛੇ ਮੇਰਾ ਕੀ ਰਹਿ ਗਿਆ? ਅਤੇ ਫੇਰ ਤੁਸੀਂ ਆਖਦੇ ਹੋ ਜੋ ਤੈਨੂੰ ਕੀ ਹੋਇਆ?
IRVPA   ਉਸ ਨੇ ਕਿਹਾ, “ਤੁਸੀਂ ਮੇਰੇ ਦੇਵਤਿਆਂ ਨੂੰ ਜਿਨ੍ਹਾਂ ਨੂੰ ਮੈਂ ਬਣਾਇਆ ਸੀ ਅਤੇ ਮੇਰੇ ਪੁਰੋਹਿਤ ਨੂੰ ਲੈ ਕੇ ਚੱਲ ਪਏ ਹੋ ਤਾਂ ਹੁਣ ਮੇਰੇ ਕੋਲ ਕੀ ਰਹਿ ਗਿਆ ਹੈ? ਅਤੇ ਫਿਰ ਵੀ ਤੁਸੀਂ ਮੈਨੂੰ ਪੁੱਛਦੇ ਹੋ ਕਿ ਤੈਨੂੰ ਕੀ ਹੋਇਆ?”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us