Versions
PAV ਅਤੇ ਓਹਨਾਂ ਨੇ ਮੀਕਾਹ ਦੀਆਂ ਬਣਾਈਆਂ ਹੋਈਆਂ ਵਸਤਾਂ ਪਰੋਹਤ ਸਣੇ ਲੈ ਲਈਆਂ ਅਤੇ ਲਾਇਸ਼ ਵਿੱਚ ਉਨ੍ਹਾਂ ਲੋਕਾਂ ਕੋਲ ਅੱਪੜ ਪਏ ਜੋ ਸੁਖੀ ਅਤੇ ਨਿਚਿੰਤ ਸਨ ਅਤੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਵੱਢਿਆ ਅਤੇ ਸ਼ਹਿਰ ਨੂੰ ਸਾੜ ਸੁੱਟਿਆ
IRVPA ਤਦ ਉਹ ਮੀਕਾਹ ਦੀਆਂ ਬਣਾਈਆਂ ਹੋਈਆਂ ਵਸਤੂਆਂ ਅਤੇ ਪੁਰੋਹਿਤ ਨੂੰ ਨਾਲ ਲੈ ਕੇ ਲਾਇਸ਼ ਵਿੱਚ ਉਨ੍ਹਾਂ ਲੋਕਾਂ ਕੋਲ ਪਹੁੰਚੇ ਜੋ ਸੁਖੀ ਅਤੇ ਬੇਫ਼ਿਕਰ ਸਨ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਅਤੇ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ।