Versions
PAV ਅਤੇ ਉਨ੍ਹਾਂ ਦਾ ਸਹਾਇਕ ਕੋਈ ਨਹੀਂ ਸੀ ਕਿਉਂ ਜੋ ਉਹ ਸੈਦੋਨ ਤੋਂ ਦੂਰ ਸੀ ਅਤੇ ਕਿਸੇ ਨਾਲ ਵਿਉਹਾਰ ਨਹੀਂ ਕਰਦੇ ਸਨ ਅਤੇ ਉਹ ਬੈਤਰਹੋਬ ਦੀ ਦੂਣ ਵਿੱਚ ਸੀ ਅਤੇ ਉਨ੍ਹਾਂ ਨੇ ਉਹ ਸ਼ਹਿਰ ਫੇਰ ਬਣਾਇਆ ਅਤੇ ਉਸ ਵਿੱਚ ਵੱਸੇ
IRVPA ਅਤੇ ਉਨ੍ਹਾਂ ਦਾ ਕੋਈ ਸਹਾਇਕ ਨਹੀਂ ਸੀ, ਕਿਉਂ ਜੋ ਉਹ ਸੀਦੋਨ ਤੋਂ ਦੂਰ ਸਨ ਅਤੇ ਉਹ ਕਿਸੇ ਨਾਲ ਲੈਣਾ ਦੇਣਾ ਨਹੀਂ ਰੱਖਦੇ ਸਨ ਅਤੇ ਉਹ ਬੈਤ ਰਹੋਬ ਦੀ ਘਾਟੀ ਵਿੱਚ ਸੀ। ਤਦ ਦਾਨੀਆਂ ਨੇ ਉਸ ਸ਼ਹਿਰ ਨੂੰ ਫਿਰ ਬਣਾਇਆ ਅਤੇ ਉਸ ਵਿੱਚ ਵੱਸ ਗਏ।