Versions
PAV ਸੋ ਪੰਜੇ ਜਣੇ ਜਾ ਨਿੱਕਲੇ ਅਤੇ ਲਾਇਸ਼ ਵਿੱਚ ਆਏ। ਉੱਥੋ ਦਿਆਂ ਲੋਕਾਂ ਨੂੰ ਉਨ੍ਹਾਂ ਨੇ ਡਿੱਠਾ ਜੋ ਨਿਚਿੰਤ ਸੈਦੋਨੀਆਂ ਵਾਂਙੁ ਸੁਖ ਸਾਂਦ ਨਾਲ ਰਹਿੰਦੇ ਹਨ ਅਤੇ ਉਸ ਦੇਸ ਵਿੱਚ ਹਾਕਮ ਕੋਈ ਨਹੀਂ ਸੀ ਜੋ ਉਨ੍ਹਾਂ ਨੂੰ ਕਿਸੇ ਗੱਲ ਵਿੱਚ ਔਖ ਦੇਵੇ ਅਤੇ ਸੈਦੋਨੀਆਂ ਤੋਂ ਓਹ ਦੂਰ ਸਨ ਅਤੇ ਕਿਸੇ ਆਦਮੀ ਨਾਲ ਉਨ੍ਹਾਂ ਦਾ ਕੁਝ ਕੰਮ ਨਹੀਂ ਸੀ
IRVPA ਤਦ ਉਹ ਪੰਜੇ ਮਨੁੱਖ ਨਿੱਕਲੇ ਅਤੇ ਲਾਇਸ਼ ਵਿੱਚ ਆਏ। ਉਨ੍ਹਾਂ ਨੇ ਵੇਖਿਆ ਕਿ ਉੱਥੋਂ ਦੇ ਲੋਕ ਸੀਦੋਨੀਆਂ ਦੀ ਤਰ੍ਹਾਂ ਨਿਡਰ, ਬੇਫ਼ਿਕਰ ਅਤੇ ਸ਼ਾਂਤੀ ਨਾਲ ਰਹਿੰਦੇ ਹਨ, ਅਤੇ ਉਸ ਦੇਸ਼ ਦਾ ਕੋਈ ਹਾਕਮ ਨਹੀਂ ਸੀ * ਕੋਈ ਨਿਆਈਂ ਨਹੀਂ ਨਿਆਂ ਲਈ ਜੋ ਉਨ੍ਹਾਂ ਨੂੰ ਕਿਸੇ ਗੱਲ ਵਿੱਚ ਰੋਕੇ ਅਤੇ ਉਹ ਸੀਦੋਨੀਆਂ ਤੋਂ ਦੂਰ ਰਹਿੰਦੇ ਸਨ ਅਤੇ ਉਨ੍ਹਾਂ ਦਾ ਕਿਸੇ ਨਾਲ ਕੁਝ ਲੈਣਾ ਦੇਣਾ ਨਹੀਂ ਸੀ।