Bible Versions
Bible Books

Judges 18:9 (NCV) New Century Version

Versions

PAV   ਓਹ ਬੋਲੇ, ਉੱਠੋ ਜੋ ਅਸੀਂ ਉਨ੍ਹਾਂ ਉਤੇ ਚੜ੍ਹਾਈ ਕਰੀਏ ਕਿਉਂ ਜੋ ਅਸੀਂ ਉਹ ਦੇਸ ਡਿੱਠਾ ਹੈ ਅਤੇ ਵੇਖੋ, ਉਹ ਡਾਢਾ ਚੰਗਾ ਹੈ ਅਤੇ ਤੁਸੀਂ ਐਵੇਂ ਬੈਠੇ ਹੋ? ਹੁਣ ਤੁਸੀਂ ਤੁਰਨ ਵਿੱਚ ਅਤੇ ਉਸ ਦੇਸ ਦੇ ਜਿੱਤਣ ਵਿੱਚ ਢਿੱਲ ਨਾ ਲਾਓ
IRVPA   ਉਨ੍ਹਾਂ ਨੇ ਕਿਹਾ, “ਉੱਠੋ ਤਾਂ ਜੋ ਅਸੀਂ ਉਨ੍ਹਾਂ ਉੱਤੇ ਚੜ੍ਹਾਈ ਕਰੀਏ ਕਿਉਂਕਿ ਅਸੀਂ ਉਸ ਦੇਸ਼ ਨੂੰ ਵੇਖਿਆ ਹੈ ਅਤੇ ਉਹ ਬਹੁਤ ਚੰਗਾ ਹੈ ਅਤੇ ਤੁਸੀਂ ਐਂਵੇਂ ਹੀ ਬੈਠੇ ਹੋ? ਹੁਣ ਤੁਸੀਂ ਚੱਲ ਕੇ ਉਸ ਦੇਸ਼ ਨੂੰ ਜਿੱਤਣ ਵਿੱਚ ਢਿੱਲ ਨਾ ਕਰੋ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us