Versions
PAV ਉਸ ਨੇ ਆਖਿਆ, ਮੈਨੂੰ ਅਸ਼ੀਸ ਦੇਹ, ਤੈਂ ਜੋ ਮੈਨੂੰ ਦੱਖਣ ਦਾ ਇੱਕ ਦੇਸ ਦਾਨ ਦਿੱਤਾ ਹੈ, ਮੈਨੂੰ ਪਾਣੀ ਦੇ ਸੁੰਬ ਭੀ ਦੇਹ, ਤਾਂ ਕਾਲੇਬ ਨੇ ਉੱਤਲੇ ਸੁੰਬ ਅਤੇ ਹੇਠਲੇ ਸੁੰਬ ਉਸ ਨੂੰ ਦਿੱਤੇ।।
IRVPA ਉਸ ਨੇ ਕਿਹਾ, “ਮੈਨੂੰ ਅਸੀਸ ਦੇ, ਜਦ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ, ਤਾਂ ਮੈਨੂੰ ਪਾਣੀ ਦੇ ਸੋਤੇ ਵੀ ਦਿਉ।” ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ। PS