Versions
PAV ਤਦ ਸਭਾ ਦੇ ਬਜ਼ੁਰਗ ਬੋਲੇ, ਜਿਹੜੇ ਵੱਧ ਰਹੇ ਹਨ ਉਨ੍ਹਾਂ ਦੇ ਲਈ ਵਹੁਟੀਆਂ ਦਾ ਕੀ ਕਰੀਏ? ਕਿਉਂ ਜੋ ਬਿਨਯਾਮੀਨੀਆਂ ਦੀਆਂ ਸਾਰੀਆਂ ਤੀਵੀਆਂ ਮਾਰੀਆਂ ਗਈਆਂ
IRVPA ਤਦ ਸਭਾ ਦੇ ਬਜ਼ੁਰਗਾਂ ਨੇ ਕਿਹਾ, “ਬਿਨਯਾਮੀਨ ਦੀਆਂ ਸਾਰੀਆਂ ਇਸਤਰੀਆਂ ਤਾਂ ਮਾਰੀਆਂ ਗਈਆਂ ਹਨ, ਹੁਣ ਬਚੇ ਹੋਏ ਪੁਰਖਾਂ ਲਈ ਪਤਨੀਆਂ ਕਿੱਥੋਂ ਲਿਆਈਏ?”