Bible Versions
Bible Books

Judges 3:10 (NCV) New Century Version

Versions

PAV   ਅਤੇ ਯਹੋਵਾਹ ਦਾ ਆਤਮਾ ਉਸ ਦੇ ਉੱਤੇ ਆਇਆ ਅਰ ਉਹ ਇਸਰਾਏਲ ਦਾ ਨਿਆਈ ਬਣਿਆ ਅਰ ਲੜਾਈ ਕਰਨ ਨੂੰ ਨਿੱਕਲਿਆ ਅਤੇ ਯਹੋਵਾਹ ਨੇ ਅਰਾਮ ਦੇ ਪਾਤਸ਼ਾਹ ਕੂਸ਼ਨ-ਰਿਸ਼ਾਤੈਮ ਨੂੰ ਉਹ ਦੇ ਹੱਥ ਵਿੱਚ ਕਰ ਅਤੇ ਉਸ ਦਾ ਹੱਥ ਕੂਸ਼ਨ-ਰਿਸ਼ਾਤੈਮ ਦੇ ਉੱਤੇ ਬਲਵਾਨ ਹੋਇਆ
IRVPA   ਯਹੋਵਾਹ ਦਾ ਆਤਮਾ ਆਥਨੀਏਲ ਦੇ ਉੱਤੇ ਆਇਆ ਅਤੇ ਉਹ ਇਸਰਾਏਲ ਦਾ ਨਿਆਈਂ ਬਣਿਆ ਅਤੇ ਲੜਾਈ ਕਰਨ ਨੂੰ ਨਿੱਕਲਿਆ ਅਤੇ ਯਹੋਵਾਹ ਨੇ ਅਰਾਮ ਦੇ ਰਾਜਾ ਕੂਸ਼ਨ-ਰਿਸ਼ਾਤੈਮ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਅਤੇ ਉਸ ਦਾ ਹੱਥ ਕੂਸ਼ਨ-ਰਿਸ਼ਾਤੈਮ ਦੇ ਉੱਤੇ ਬਲਵਾਨ ਹੋਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us