Bible Versions
Bible Books

Judges 3:22 (NCV) New Century Version

Versions

PAV   ਅਤੇ ਫਲ ਦੇ ਸਣੇ ਮੁੱਠ ਭੀ ਧੱਸ ਗਈ ਅਤੇ ਕਟਾਰ ਚਰਬੀ ਦੇ ਵਿੱਚ ਜਾ ਖੁੱਭੀ ਕਿਉਂ ਜੋ ਉਸ ਨੇ ਉਹ ਦੀ ਤੋਂਦ ਵਿੱਚੋਂ ਉਹ ਨੂੰ ਨਹੀਂ ਕੱਢਿਆ ਅਤੇ ਬਿਸ਼ਟਾ ਨਿੱਕਲ ਪਿਆ
IRVPA   ਅਤੇ ਤਲਵਾਰ ਦੇ ਨਾਲ ਦਸਤਾ ਵੀ ਉਸ ਦੇ ਢਿੱਡ ਵਿੱਚ ਧੱਸ ਗਿਆ ਅਤੇ ਤਲਵਾਰ ਚਰਬੀ ਦੇ ਵਿੱਚ ਜਾ ਕੇ ਖੁੱਭ ਗਈ ਕਿਉਂ ਜੋ ਉਸ ਨੇ ਤਲਵਾਰ ਨੂੰ ਉਹ ਦੇ ਢਿੱਡ ਵਿੱਚੋਂ ਨਹੀਂ ਕੱਢਿਆ ਸਗੋਂ ਤਲਵਾਰ ਉਸ ਦੇ ਆਰ-ਪਾਰ ਨਿੱਕਲ ਗਈ ਅਤੇ ਚਰਬੀ ਨੇ ਉਸ ਨੂੰ ਢੱਕ ਲਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us