Bible Versions
Bible Books

Judges 3:25 (NCV) New Century Version

Versions

PAV   ਅਤੇ ਓਹ ਇੱਥੋਂ ਤੀਕਰ ਉਹ ਨੂੰ ਉਡੀਕਦੇ ਰਹੇ ਜੋ ਲੱਜਿਆਵਾਨ ਹੋਏ ਅਤੇ ਜਦੋਂ ਡਿੱਠਾ ਜੋ ਚੁਬਾਰੇ ਦਾ ਬੂਹਾ ਨਹੀਂ ਖੁੱਲ੍ਹਦਾ, ਤਾਂ ਉਨ੍ਹਾਂ ਨੇ ਕੁੰਜੀ ਲਾ ਕੇ ਆਪ ਬੂਹਾ ਖੋਲ੍ਹਿਆ ਅਤੇ ਵੇਖੋ, ਉਨ੍ਹਾਂ ਦਾ ਸੁਆਮੀ ਧਰਤੀ ਉੱਤੇ ਮੇਇਆ ਪਿਆ ਸੀ!
IRVPA   ਅਤੇ ਉਹ ਬਹੁਤ ਦੇਰ ਤੱਕ ਉਸ ਦੀ ਉਡੀਕ ਕਰਦੇ ਰਹੇ, ਇੱਥੋਂ ਤੱਕ ਕਿ ਉਹ ਸ਼ਰਮਿੰਦੇ ਹੋਏ ਅਤੇ ਜਦੋਂ ਉਨ੍ਹਾਂ ਨੇ ਵੇਖਿਆ ਕਿ ਉਹ ਚੁਬਾਰੇ ਦਾ ਦਰਵਾਜ਼ਾ ਨਹੀਂ ਖੋਲ੍ਹਦਾ ਤਾਂ ਉਨ੍ਹਾਂ ਨੇ ਆਪ ਹੀ ਚਾਬੀ ਲਾ ਕੇ ਦਰਵਾਜ਼ਾ ਖੋਲ੍ਹਿਆ ਅਤੇ ਵੇਖੋ, ਉਨ੍ਹਾਂ ਦਾ ਸੁਆਮੀ ਧਰਤੀ ਉੱਤੇ ਮਰਿਆ ਪਿਆ ਸੀ! PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us