Versions
PAV ਤਾਂ ਅਜਿਹਾ ਹੋਇਆ ਕਿ ਜਦੋਂ ਉੱਥੇ ਅੱਪੜਿਆ ਤਾਂ ਉਹ ਨੇ ਇਫ਼ਰਾਈਮ ਦੇ ਪਹਾੜ ਉੱਤੇ ਤੁਰ੍ਹੀ ਵਜਾਈ ਤਾਂ ਇਸਰਾਏਲੀ ਉਸ ਦੇ ਨਾਲ ਪਹਾੜੋਂ ਉਤਰ ਆਏ ਅਤੇ ਉਹ ਉਨ੍ਹਾਂ ਦੇ ਅੱਗੇ ਅੱਗੇ ਹੋਇਆ
IRVPA ਫਿਰ ਅਜਿਹਾ ਹੋਇਆ ਕਿ ਜਦੋਂ ਉਹ ਉੱਥੇ ਪਹੁੰਚਿਆ ਤਾਂ ਉਸ ਨੇ ਇਫ਼ਰਾਈਮ ਦੇ ਪਰਬਤ ਉੱਤੇ ਤੁਰ੍ਹੀ ਵਜਾਈ ਤਾਂ ਇਸਰਾਏਲੀ ਉਸ ਨੇ ਨਾਲ ਪਰਬਤ ਤੋਂ ਉਤਰ ਆਏ ਅਤੇ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਿਆ।