Bible Versions
Bible Books

Judges 3:28 (NCV) New Century Version

Versions

PAV   ਉਸ ਨੇ ਉਨ੍ਹਾਂ ਨੂੰ ਆਖਿਆ, ਮੇਰੇ ਮਗਰ ਮਗਰ ਤੁਰੋ ਕਿਉਂ ਜੋ ਯਹੋਵਾਹ ਨੇ ਤੁਹਾਡੇ ਮੋਆਬੀ ਵੈਰੀਆਂ ਨੂੰ ਤੁਹਾਡੇ ਹੱਥ ਕਰ ਦਿੱਤਾ ਹੈ, ਸੋ ਓਹ ਉਸ ਦੇ ਪਿੱਛੇ ਲੱਥੇ ਅਤੇ ਯਰਦਨ ਦਿਆਂ ਪੱਤਣਾਂ ਨੂੰ ਜੋ ਮੋਆਬ ਦੀ ਵੱਲ ਸਨ, ਮੱਲ ਲਿਆ ਅਤੇ ਇੱਕ ਨੂੰ ਭੀ ਪਾਰ ਨਾ ਲੰਘਣ ਦਿੱਤਾ
IRVPA   ਉਸ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਪਿੱਛੇ-ਪਿੱਛੇ ਆਓ ਕਿਉਂ ਜੋ ਯਹੋਵਾਹ ਨੇ ਤੁਹਾਡੇ ਮੋਆਬੀ ਵੈਰੀਆਂ ਨੂੰ ਤੁਹਾਡੇ ਹੱਥ ਵਿੱਚ ਕਰ ਦਿੱਤਾ ਹੈ।” ਤਦ ਉਹ ਉਸ ਦੇ ਪਿੱਛੇ ਉੱਤਰੇ ਅਤੇ ਯਰਦਨ ਦੇ ਕਿਨਾਰਿਆਂ ਨੂੰ ਜੋ ਮੋਆਬ ਦੀ ਵੱਲ ਸਨ, ਕਬਜ਼ਾ ਕਰ ਲਿਆ ਅਤੇ ਇੱਕ ਨੂੰ ਵੀ ਪਾਰ ਨਾ ਲੰਘਣ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us