Versions
PAV ਸੋ ਇਸਰਾਏਲੀਆਂ ਨੇ ਯੋਹਾਵਹ ਦੇ ਅੱਗੇ ਬੁਰਿਆਈ ਕੀਤੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਿਸਾਰਿਆ ਅਤੇ ਬਆਲਾਂ ਤੇ ਅਸੇਰਾਹ ਦੇਵੀ ਦੀ ਪੂਜਾ ਕੀਤੀ।।
IRVPA {ਆਥਨੀਏਲ ਦਾ ਚਰਿੱਤਰ} PS ਇਸ ਤਰ੍ਹਾਂ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁਲਾ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸ਼ੇਰਾਹ ਦੇਵੀਆਂ ਦੀ ਪੂਜਾ ਕਰਨ ਲੱਗੇ।