Bible Versions
Bible Books

Judges 3:8 (NCV) New Century Version

Versions

PAV   ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਨੂੰ ਮੇਸੋਪੋਤਾਮੀਆ ਦੇ ਪਾਤਸ਼ਾਹ ਕੂਸ਼ਨ-ਰਿਸ਼ਾਤੈਮ ਦੇ ਹੱਥ ਵੇਚ ਦਿੱਤਾ ਸੋ ਓਹ ਕੂਸ਼ਨ-ਰਿਸ਼ਾਤੈਮ ਦੀ ਟਹਿਲ ਅੱਠ ਵਰਹੇ ਕਰਦੇ ਰਹੇ
IRVPA   ਇਸ ਲਈ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ, ਅਤੇ ਉਸ ਨੇ ਉਨ੍ਹਾਂ ਨੂੰ ਮਸੋਪੋਤਾਮੀਆ * ਅਰਾਮ ਨਹੈਰਿਮ ਦੇ ਪਾਤਸ਼ਾਹ ਕੂਸ਼ਨ-ਰਿਸ਼ਾਤੈਮ ਦੇ ਹੱਥ ਕਰ ਦਿੱਤਾ ਅਤੇ ਉਹ ਅੱਠ ਸਾਲ ਤੱਕ ਕੂਸ਼ਨ-ਰਿਸ਼ਾਤੈਮ ਦੇ ਗ਼ੁਲਾਮ ਰਹੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us