Bible Versions
Bible Books

Judges 3:9 (NCV) New Century Version

Versions

PAV   ਜਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਤਦ ਯਹੋਵਾਹ ਨੇ ਇੱਕ ਬਚਾਉਣ ਵਾਲਾ ਆਥਨੀਏਲ ਅਰਥਾਤ ਕਾਲੇਬ ਦੇ ਨਿੱਕੇ ਭਰਾ ਕਨਜ਼ ਦੇ ਪੁੱਤ੍ਰ ਆਥਨੀਏਲ ਨੂੰ ਜਿਹ ਨੇ ਉਨ੍ਹਾਂ ਨੂੰ ਬਚਾਇਆ ਠਹਿਰਾਇਆ
IRVPA   ਫਿਰ ਇਸਰਾਏਲੀਆਂ ਨੇ ਯਹੋਵਾਹ ਅੱਗੇ ਬੇਨਤੀ ਕੀਤੀ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਥਨੀਏਲ ਨੂੰ ਚੁਣਿਆ ਅਰਥਾਤ ਕਾਲੇਬ ਦੇ ਛੋਟੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੂੰ ਜਿਸ ਨੇ ਉਨ੍ਹਾਂ ਨੂੰ ਬਚਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us