Versions
PAV ਤਦ ਦਬੋਰਾਹ ਨੇ ਬਾਰਾਕ ਨੂੰ ਆਖਿਆ ਭਈ ਉੱਠ, ਕਿਉਂ ਜੋ ਇਹ ਉਹ ਦਿਨ ਹੈ ਜਿਸ ਦੇ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਭਲਾ, ਯਹੋਵਾਹ ਤੇਰੇ ਮੋਹਰੇ ਨਹੀਂ ਨਿਕੱਲਿਆ? ਤਾਂ ਬਾਰਾਕ ਤਾਬੋਰ ਦੇ ਪਹਾੜੋਂ ਲੱਥਾ ਅਰ ਦਸ ਹਜ਼ਾਰ ਮਨੁੱਖ ਉਸ ਦੇ ਮਗਰ ਲੱਗੇ
IRVPA ਤਦ ਦਬੋਰਾਹ ਨੇ ਬਾਰਾਕ ਨੂੰ ਕਿਹਾ, “ਉੱਠ! ਕਿਉਂ ਜੋ ਅੱਜ ਉਹ ਦਿਨ ਹੈ ਜਿਸ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਕੀ ਯਹੋਵਾਹ ਤੇਰੇ ਅੱਗੇ ਨਹੀਂ ਨਿੱਕਲਿਆ?” ਤਾਂ ਬਾਰਾਕ ਤਾਬੋਰ ਦੇ ਪਰਬਤ ਤੋਂ ਉੱਤਰਿਆ ਅਤੇ ਦਸ ਹਜ਼ਾਰ ਮਨੁੱਖ ਉਸ ਦੇ ਪਿੱਛੇ ਗਏ।