Versions
PAV ਤਦ ਯਾਏਲ ਸੀਸਰਾ ਦੇ ਮਿਲਣ ਨੂੰ ਨਿੱਕਲੀ ਅਤੇ ਉਹ ਨੂੰ ਬੋਲੀ, ਆਓ ਮਾਹਰਾਜ, ਮੇਰੇ ਘਰ ਆਓ ਅਰ ਡਰੋ ਨਾ। ਜਦ ਉਹ ਤੰਬੂ ਵਿੱਚ ਉਸ ਦੇ ਕੋਲ ਗਿਆ ਤਾਂ ਉਸ ਨਾ ਭੂਰੇ ਨਾਲ ਉਹ ਨੂੰ ਢੱਕ ਲਿਆ
IRVPA ਤਦ ਯਾਏਲ ਸੀਸਰਾ ਦੇ ਮਿਲਣ ਨੂੰ ਨਿੱਕਲੀ ਅਤੇ ਉਸ ਨੂੰ ਕਿਹਾ, “ਆਓ ਮਹਾਰਾਜ, ਮੇਰੇ ਘਰ ਆਉ ਅਤੇ ਨਾ ਡਰੋ।” ਜਦ ਉਹ ਤੰਬੂ ਵਿੱਚ ਉਸ ਦੇ ਕੋਲ ਗਿਆ ਤਾਂ ਉਸ ਨੇ ਕੰਬਲ ਨਾਲ ਉਸ ਨੂੰ ਢੱਕ ਦਿੱਤਾ।