Bible Versions
Bible Books

Judges 4:22 (NCV) New Century Version

Versions

PAV   ਅਤੇ ਵੇਖੋ, ਜਾਂ ਬਾਰਾਕ ਸੀਸਰਾ ਦੇ ਮਗਰ ਤੁਰਿਆ ਤਾਂ ਯਾਏਲ ਉਹ ਦੇ ਮਿਲਣ ਨੂੰ ਨਿੱਕਲੀ ਅਤੇ ਉਹ ਨੂੰ ਆਖਿਆ, ਅਤੇ ਤੈਨੂੰ ਮੈਂ ਉਹ ਮਨੁੱਖ ਵਿਖਾਵਾਂਗੀ ਜਿਹ ਨੂੰ ਤੂੰ ਭਾਲਦਾ ਹੈਂ ਅਤੇ ਜਦ ਉਹ ਉਸ ਦੇ ਕੋਲ ਗਿਆ ਤਾਂ ਵੇਖੋ, ਸੀਸਰਾ ਮੋਇਆ ਪਿਆ ਸੀ ਅਤੇ ਕਿੱਲੀ ਉਸ ਦੀ ਪੁੜਪੁੜੀ ਵਿੱਚ ਸੀ
IRVPA   ਅਤੇ ਵੇਖੋ, ਜਦੋਂ ਬਾਰਾਕ ਸੀਸਰਾ ਦਾ ਪਿੱਛਾ ਕਰਦਾ ਹੋਇਆ ਆਇਆ ਤਾਂ ਯਾਏਲ ਉਸ ਨੂੰ ਮਿਲਣ ਲਈ ਨਿੱਕਲੀ ਅਤੇ ਉਸ ਨੂੰ ਕਿਹਾ, “ਆ ਅਤੇ ਮੈਂ ਤੈਨੂੰ ਉਹ ਪੁਰਖ ਵਿਖਾਵਾਂਗੀ, ਜਿਸ ਨੂੰ ਤੂੰ ਲੱਭਦਾ ਹੈਂ।” ਜਦ ਉਹ ਉਸ ਦੇ ਨਾਲ ਗਿਆ ਤਾਂ ਵੇਖੋ, ਸੀਸਰਾ ਮਰਿਆ ਪਿਆ ਸੀ ਅਤੇ ਕਿੱਲੀ ਉਸ ਦੀ ਪੁੜਪੁੜੀ ਵਿੱਚ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us