Versions
PAV ਬਾਉਲੀਆਂ ਉੱਤੇ ਤੀਰ-ਬਾਜਾਂ ਦੀ ਅਵਾਜ਼ ਤੋਂ ਦੂਰ, ਉੱਥੇ ਓਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ,- ਇਸਰਾਏਲ ਵਿੱਚ ਉਹ ਦੇ ਧਰਮੀ ਕੰਮਾਂ ਨੂੰ । ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।।
IRVPA ਬਾਉਲੀਆਂ ਉੱਤੇ ਤੀਰ-ਅੰਦਾਜ਼ਾਂ † ਸੰਗੀਤਕਾਰ ਦੀ ਗੱਲ ਦੇ ਕਾਰਨ,
ਉੱਥੇ ਉਹ ਯਹੋਵਾਹ ਦੇ ਧਰਮੀ ਕੰਮਾਂ ਨੂੰ ਸੁਣਾਉਣਗੇ, -
ਇਸਰਾਏਲ ਵਿੱਚ ਉਸ ਦੇ ਧਰਮੀ ਕੰਮਾਂ ਨੂੰ।
ਤਦ ਯਹੋਵਾਹ ਦੇ ਲੋਕ ਫਾਟਕਾਂ ਕੋਲ ਗਏ।