Versions
PAV ਤਾਂ ਉਹ ਨੇ ਉਸ ਨੂੰ ਆਖਿਆ, ਜੇ ਕਦੀ ਮੈਂ ਤੇਰੇ ਅੱਗੇ ਹੁਣ ਕਿਰਪਾ ਪਾਈ ਹੈ ਤਾਂ ਕੋਈ ਨਿਸ਼ਾਨੀ ਮੈਨੂੰ ਵਿਖਾ ਜੋ ਮੈਂ ਜਾਣਾਂ ਭਈ ਤੂੰ ਹੀ ਹੈਂ ਜਿਹੜਾ ਮੇਰੇ ਨਾਲ ਬੋਲਦਾ ਹੈਂ
IRVPA ਤਾਂ ਗਿਦਾਊਨ ਨੇ ਉਸ ਨੂੰ ਕਿਹਾ, “ਜੇਕਰ ਮੈਂ ਤੇਰੇ ਅੱਗੇ ਕਿਰਪਾ ਪਾਈ ਹੈ, ਤਾਂ ਮੈਨੂੰ ਕੋਈ ਨਿਸ਼ਾਨੀ ਵਿਖਾ ਜੋ ਮੈਂ ਜਾਣ ਲਵਾਂ ਕਿ ਤੂੰ ਹੀ ਹੈਂ, ਜਿਹੜਾ ਮੇਰੇ ਨਾਲ ਬੋਲਦਾ ਹੈਂ।