Versions
PAV ਭਈ ਉਹ ਅਨ੍ਹੇਰ ਜਿਹੜਾ ਯਰੁੱਬਆਲ ਦਿਆਂ ਸੱਤਰਾਂ ਪੁੱਤ੍ਰਾਂ ਨਾਲ ਹੋਇਆ ਸੀ ਮੁੜ ਕੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਭਰਾ ਅਬੀਮਲਕ ਦੇ ਸਿਰ ਉੱਤੇ ਆ ਪਵੇ ਜਿਸ ਨੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਸ਼ਕਮ ਦੇ ਵਾਸੀਆਂ ਦੇ ਸਿਰ ਉੱਤੇ ਭੀ ਜਿੰਨ੍ਹਾਂ ਨੇ ਉਹ ਦੇ ਭਰਾਵਾਂ ਦੇ ਵੱਢਣ ਵਿੱਚ ਉਪਰਾਲਾ ਕੀਤਾ
IRVPA ਤਾਂ ਜੋ ਉਹ ਜ਼ੁਲਮ ਜਿਹੜਾ ਯਰੁੱਬਆਲ ਦੇ ਸੱਤਰ ਪੁੱਤਰਾਂ ਨਾਲ ਹੋਇਆ ਸੀ ਮੁੜ ਕੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਭਰਾ ਅਬੀਮਲਕ ਦੇ ਸਿਰ ਉੱਤੇ ਆ ਪਵੇ, ਜਿਸ ਨੇ ਉਨ੍ਹਾਂ ਨੂੰ ਵੱਢ ਸੁੱਟਿਆ ਅਤੇ ਸ਼ਕਮ ਦੇ ਵਾਸੀਆਂ ਦੇ ਸਿਰ ਉੱਤੇ ਵੀ ਜਿਨ੍ਹਾਂ ਨੇ ਉਸ ਦੇ ਭਰਾਵਾਂ ਨੂੰ ਮਾਰਨ ਵਿੱਚ ਉਸ ਦੀ ਸਹਾਇਤਾ ਕੀਤੀ ਸੀ।