Versions
PAV ਸੋ ਉਸ ਪੈਲੀ ਵਿੱਚ ਨਿੱਕਲ ਕੇ ਆਪਣੀਆਂ ਦਾਖਾਂ ਦੇ ਬਾਗਾਂ ਦਾ ਫਲ ਤੋਂੜਿਆ ਅਤੇ ਦਾਖਾਂ ਦੇ ਬਾਗਾਂ ਦਾ ਫਲ ਤੋਂੜਿਆ ਅਤੇ ਦਾਖਾਂ ਨੂੰ ਨਪੀੜ ਕੇ ਅਨੰਦ ਕੀਤਾ ਅਤੇ ਆਪਣੇ ਠਾਕਰ ਦੁਵਾਰੇ ਵਿੱਚ ਜਾ ਕੇ ਖਾਧਾ ਅਤੇ ਪੀਤਾ ਅਤੇ ਅਬੀਮਲਕ ਨੂੰ ਸਰਾਪ ਦਿੱਤਾ
IRVPA ਫਿਰ ਉਨ੍ਹਾਂ ਨੇ ਖੇਤ ਵਿੱਚ ਜਾ ਕੇ ਆਪਣੇ ਅੰਗੂਰਾਂ ਦੇ ਬਾਗ਼ਾਂ ਦਾ ਫਲ ਤੋੜਿਆ ਅਤੇ ਅੰਗੂਰਾਂ ਨੂੰ ਨਿਚੋੜ ਕੇ ਅਨੰਦ ਕੀਤਾ ਅਤੇ ਆਪਣੇ ਦੇਵਤੇ ਦੇ ਮੰਦਰ ਵਿੱਚ ਜਾ ਕੇ ਖਾਧਾ ਅਤੇ ਪੀਤਾ ਅਤੇ ਅਬੀਮਲਕ ਨੂੰ ਸਰਾਪ ਦੇਣ ਲੱਗੇ।