Versions
PAV ਅਤੇ ਜਾਂ ਗਆਲ ਨੇ ਲੋਕਾਂ ਨੂੰ ਡਿੱਠਾ ਤਾਂ ਉਹ ਨੇ ਜ਼ਬੂਲ ਨੂੰ ਆਖਿਆ, ਪਹਾੜਾਂ ਦੀਆਂ ਟੀਸੀਆਂ ਉੱਤੋਂ ਲੋਕ ਲਹਿੰਦੇ ਹਨ! ਜ਼ਬੂਲ ਨੇ ਉਹ ਨੂੰ ਆਖਿਆ, ਏਹ ਪਹਾੜ ਦੇ ਪਰਛਾਵੇਂ ਹਨ ਜਿਹੜੇ ਤੁਹਾਨੂੰ ਮਨੁੱਖਾਂ ਵਾਂਙੁ ਦਿਸਦੇ
IRVPA ਜਦ ਗਆਲ ਨੇ ਲੋਕਾਂ ਨੂੰ ਵੇਖਿਆ ਤਾਂ ਉਸ ਨੇ ਜ਼ਬੂਲ ਨੂੰ ਕਿਹਾ, “ਵੇਖ, ਪਹਾੜਾਂ ਦੀਆਂ ਚੋਟੀਆਂ ਉੱਤੋਂ ਲੋਕ ਉਤਰਦੇ ਹਨ!” ਜ਼ਬੂਲ ਨੇ ਉਸ ਨੂੰ ਕਿਹਾ, “ਇਹ ਤਾਂ ਪਹਾੜਾਂ ਦੇ ਪਰਛਾਂਵੇ ਹਨ, ਜਿਹੜੇ ਤੁਹਾਨੂੰ ਮਨੁੱਖਾਂ ਵਾਂਗੂੰ ਦਿੱਸਦੇ ਹਨ।”