Versions
PAV ਤਦ ਉਨ੍ਹਾਂ ਸਭਨਾਂ ਨੇ ਇੱਕ ਇੱਕ ਟਾਹਣੀ ਵੱਢ ਲਈ ਅਤੇ ਅਬੀਮਲਕ ਦੇ ਮਗਰ ਲੱਗ ਤੁਰੇ ਅਤੇ ਉਨ੍ਹਾਂ ਨੂੰ ਗੜ੍ਹ ਦੇ ਕੋਲ ਸੁੱਟ ਕੇ ਅੱਗ ਲਾ ਦਿੱਤੀ ਸੋ ਸ਼ਕਮ ਦੇ ਬੁਰਜ ਵਿੱਚ ਜਿੰਨੇ ਲੋਕ ਸਨ ਸਭ ਮਰ ਗਏ। ਸਾਰੇ ਪੁਰਖ ਤੀਵੀਆਂ ਇੱਕ ਹਜ਼ਾਰ ਸਨ।।
IRVPA ਤਦ ਉਨ੍ਹਾਂ ਸਾਰਿਆਂ ਲੋਕਾਂ ਨੇ ਵੀ ਇੱਕ-ਇੱਕ ਟਾਹਣੀ ਵੱਢ ਲਈ, ਅਤੇ ਅਬੀਮਲਕ ਦੇ ਪਿੱਛੇ ਚੱਲੇ ਅਤੇ ਉਨ੍ਹਾਂ ਨੂੰ ਗੜ੍ਹ ਦੇ ਕੋਲ ਸੁੱਟ ਕੇ ਅੱਗ ਲਾ ਦਿੱਤੀ, ਤਦ ਸ਼ਕਮ ਦੇ ਬੁਰਜ ਵਿੱਚ ਸਾਰੇ ਪੁਰਖ ਅਤੇ ਇਸਤਰੀਆਂ ਜੋ ਇੱਕ ਹਜ਼ਾਰ ਦੇ ਲੱਗਭੱਗ ਸਨ, ਮਰ ਗਏ। PEPS