Versions
PAV ਸਾਰਾ ਭੋਜਨ ਜੋ ਖਾਧਾ ਜਾਂਦਾ ਹੈ, ਉਸ ਦੇ ਉੱਤੇ ਉਨ੍ਹਾਂ ਵਿੱਚੋਂ ਪਾਣੀ ਪੈ ਜਾਏ ਅਪਵਿੱਤ੍ਰ ਹੋਵੇਗਾ ਅਤੇ ਸਭ ਕੁਝ ਜੋ ਪੀਤਾ ਜਾਂਦਾ ਹੈ, ਸੋ ਇਨ੍ਹਾਂ ਭਾਂਡਿਆਂ ਵਿੱਚ ਅਸ਼ੁੱਧ ਹੋਵੇਗਾ
IRVPA ਸਾਰਾ ਭੋਜਨ ਜੋ ਖਾਧਾ ਜਾਂਦਾ ਹੈ, ਜੇਕਰ ਉਸ ਵਿੱਚ ਪਾਣੀ ਪੈ ਜਾਵੇ, ਤਾਂ ਉਹ ਅਸ਼ੁੱਧ ਹੋਵੇਗਾ, ਫੇਰ ਜੋ ਕੁਝ ਇਸ ਪ੍ਰਕਾਰ ਦੇ ਭਾਂਡੇ ਵਿੱਚ ਪੀਤਾ ਜਾਂਦਾ ਹੈ ਉਹ ਸਭ ਕੁਝ ਅਸ਼ੁੱਧ ਹੋਵੇਗਾ।