Bible Versions
Bible Books

Leviticus 12:7 (NCV) New Century Version

Versions

PAV   ਉਹ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ ਅਤੇ ਉਸ ਦੇ ਲਈ ਪ੍ਰਾੱਸਚਿਤ ਕਰੇ ਅਤੇ ਉਸ ਨੂੰ ਆਪਣੇ ਲਹੂ ਵਹਿਣ ਤੋਂ ਸ਼ੁੱਧ ਕਰੇ। ਇਹ ਉਸ ਦੇ ਲਈ ਬਿਵਸਥਾ ਹੈ ਜਿਸ ਨੇ ਪੁੱਤ੍ਰ ਯਾ ਧੀ ਜਣੀ
IRVPA   ਤਦ ਜਾਜਕ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਤਾਂ ਉਹ ਆਪਣੇ ਲਹੂ ਵਗਣ ਤੋਂ ਸ਼ੁੱਧ ਹੋ ਜਾਵੇਗੀ। ਜੋ ਇਸਤਰੀ ਪੁੱਤਰ ਜਾਂ ਧੀ ਨੂੰ ਜਨਮ ਦੇਵੇ ਉਸ ਦੇ ਲਈ ਇਹੋ ਬਿਵਸਥਾ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us