Versions
PAV ਅਤੇ ਭਾਵੇਂ ਉਸ ਦੀ ਸੇਜ ਹੋਵੇ ਯਾ ਕੋਈ ਵਸਤ ਜਿਸ ਦੇ ਉੱਤੇ ਉਹ ਬਹਿੰਦੀ ਹੈ ਜਿਸ ਵੇਲੇ ਉਹ ਉਸ ਨੂੰ ਛੋਹੇ ਤਾਂ ਉਹ ਸੰਧਿਆਂ ਤੋੜੀ ਅਸ਼ੁੱਧ ਰਹੇ
IRVPA ਜੇਕਰ ਕੋਈ ਉਸ ਦੇ ਵਿਛਾਉਣੇ ਨੂੰ ਜਾਂ ਕਿਸੇ ਹੋਰ ਵਸਤੂ ਨੂੰ ਜਿਸ ਉੱਤੇ ਉਹ ਬੈਠੀ ਸੀ, ਛੂਹੇ, ਜਿਸ ਉੱਤੇ ਉਸ ਦਾ ਲਹੂ ਲੱਗਿਆ ਸੀ, ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇ।