Versions
PAV ਤੁਸਾਂ ਇਨ੍ਹਾਂ ਗੱਲਾਂ ਵਿੱਚ ਆਪਣੇ ਆਪ ਨੂੰ ਕਿਸੇ ਨਾਲ ਅਸ਼ੁੱਧ ਨਾ ਕਰਨਾ ਕਿਉਂ ਜੋ ਇਨ੍ਹਾਂ ਸਭਨਾਂ ਗੱਲਾਂ ਵਿੱਚ ਉਹ ਜਾਤਾਂ ਜੋ ਮੈਂ ਤੁਹਾਡੇ ਅੱਗੇ ਕੱਢਦਾ ਹੈਂ ਅਸ਼ੁੱਧ ਹੋਈਆਂ ਹਨ
IRVPA ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭਰਿਸ਼ਟ ਹੋ ਗਈਆਂ ਹਨ,