Versions
PAV ਅਤੇ ਜੇ ਕੋਈ ਮਨੁੱਖ ਅਣਜਾਣਤਾ ਨਾਲ ਪਵਿੱਤ੍ਰ ਵਸਤ ਤੋਂ ਖਾਵੇ ਤਾਂ ਉਹ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਰਲਾਕੇ ਜਾਜਕ ਨੂੰ ਪਵਿੱਤ੍ਰ ਵਸਤ ਦੇ ਨਾਲ ਹੀ ਉਹ ਦੇ ਦੇਵੇ
IRVPA ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਪਵਿੱਤਰ ਵਸਤੂਆਂ ਵਿੱਚੋਂ ਖਾ ਲਵੇ ਤਾਂ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਮਿਲਾ ਕੇ ਜਾਜਕ ਨੂੰ ਪਵਿੱਤਰ ਵਸਤੂ ਦੇ ਦੇਵੇ।