Versions
PAV ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਪਰਵਾਰ ਨੂੰ ਐਉਂ ਬੋਲ ਕਿ ਇਸਰਾਏਲੀਆਂ ਤੋਂ ਯਾ ਇਸਾਰਏਲ ਦੇ ਓਪਰਿਆਂ ਵਿੱਚੋਂ ਜਿਹੜਾ ਜਣਾਂ ਆਪਣੀਆਂ ਸਾਰੀਆਂ ਸੁੱਖਣਾਂ ਕਰਕੇ ਅਤੇ ਆਪਣੀ ਮਰਜੀ ਦੀਆਂ ਭੇਟਾਂ ਕਰਕੇ ਜੋ ਉਹ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਚੜ੍ਹਤ ਚੜ੍ਹਾਵੇ
IRVPA ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਆਖ ਕਿ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਇਸਰਾਏਲ ਵਿੱਚ ਵੱਸਦੇ ਹਨ, ਜਿਹੜਾ ਆਪਣੀਆਂ ਸੁੱਖਣਾਂ ਜਾਂ ਖੁਸ਼ੀ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ,