Versions
PAV ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਨੂੰ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਯਾ ਬਲਦਾਂ ਵਿੱਚੋਂ ਯਾ ਭੇਡਾਂ ਵਿੱਚੋਂ ਆਪਣੀ ਮਰਜੀ ਨਾਲ ਭੇਟ ਚੜ੍ਹਾਵੇ, ਚਾਹੀਦਾ ਹੈ ਜੋ ਉਹ ਮੰਨੀ ਜਾਣ ਲਈ ਪੂਰੀ ਹੋਵੇ, ਉਸ ਦੇ ਵਿੱਚ ਕੋਈ ਬੱਜ ਨਾ ਹੋਵੇ
IRVPA ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਲਈ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਜਾਂ ਆਪਣੀ ਖੁਸ਼ੀ ਦੀ ਭੇਟ ਲਈ ਬਲ਼ਦਾਂ ਜਾਂ ਭੇਡਾਂ ਵਿੱਚੋਂ ਭੇਟ ਚੜ੍ਹਾਵੇ, ਤਾਂ ਸਵੀਕਾਰੇ ਜਾਣ ਲਈ ਜ਼ਰੂਰੀ ਹੈ ਕਿ ਉਹ ਪੂਰੀ ਹੋਵੇ ਅਤੇ ਉਸ ਦੇ ਵਿੱਚ ਕੋਈ ਦੋਸ਼ ਨਾ ਹੋਵੇ।