Versions
PAV ਅੰਨ੍ਹਾ ਯਾ ਟੁੱਟਾ ਹੋਇਆ ਯਾ ਲੂਲਾ ਯਾ ਜਿਸ ਨੂੰ ਮੁਹਕੇ ਹੋਣ, ਯਾ ਦਾਦ ਵਾਲਾ ਯਾ ਖੁਜਲੀ ਵਾਲਾ, ਇਨ੍ਹਾਂ ਤੋਂ ਤੁਸਾਂ ਯਹੋਵਾਹ ਦੇ ਅੱਗ ਨਾ ਚੜ੍ਹਾਉਣੇ, ਨਾ ਉਨ੍ਹਾਂ ਨੂੰ ਅੱਗੇ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣੇ
IRVPA ਜਿਹੜਾ ਅੰਨ੍ਹਾ ਹੋਵੇ, ਜਾਂ ਜਿਸ ਦੇ ਅੰਗ ਟੁੱਟੇ ਹੋਣ ਜਾਂ ਟੁੰਡਾ ਹੋਵੇ ਜਾਂ ਜਿਸ ਨੂੰ ਮੁਹਕੇ ਹੋਣ, ਜਾਂ ਦਾਦ ਜਾਂ ਖੁਜਲੀ ਹੋਵੇ, ਇਨ੍ਹਾਂ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਨਾ ਉਨ੍ਹਾਂ ਨੂੰ ਅੱਗ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣਾ।