Versions
PAV ਜਿਸ ਦੇ ਨਲ ਨੂੰ ਸੱਟ ਲੱਗੀ ਹੋਵੇ ਯਾ ਫਿੱਸਿਆ ਹੋਇਆ, ਯਾ ਭੱਜਿਆ ਹੋਇਆ, ਯਾ ਫੱਟਿਆ ਹੋਇਆ ਹੋਵੇ, ਉਹ ਤੁਸਾਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣੀ
IRVPA ਜਿਸ ਪਸ਼ੂ ਦੇ ਨਲ ਨੂੰ ਸੱਟ ਲੱਗੀ ਹੋਵੇ, ਜਾਂ ਦੱਬੇ ਹੋਏ, ਕੁਚਲੇ ਹੋਏ ਜਾਂ ਫਟੇ ਹੋਏ ਹੋਣ, ਉਸ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣਾ।